Posted by editor
ਖੇਡਾਂ, ਵਿਸ਼ੇਸ਼ ਲੇਖ
Monday, February 6th, 2012

ਨਵੀਂ ਦਿੱਲੀ, 6 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋੋ)- ਪਿਛਲੇ ਸਾਲ ਭਾਰਤ ਦੀ ਇਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਖਿਤਾਬੀ ਜਿੱਤ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਖਿਡਾਰੀ ਯੁਵਰਾਜ ਸਿੰਘ ਨੂੰ ਕੈਂਸਰ ਹੈ ਤੇ ਉਹ ਅਮਰੀਕਾ ‘ਚ ਕੀਮੋਥਰੈਪੀ ਕਰਵਾ ਰਿਹਾ ਹੈ। ਯੁਵਰਾਜ ਪਿਛਲੇ ਮਹੀਨੇ ਤੋਂ ਇਲਾਜ ਲਈ ਅਮਰੀਕਾ ‘ਚ ਹੈ। ਉਸ ਦੇ ਪਰਿਵਾਰ ਨੇ ਪਹਿਲਾਂ ਯੁਵਰਾਜ ਦੇ ਫੇਫੜਿਆਂ [...]
Posted by editor
ਇੰਡੀਆ, ਵਿਸ਼ੇਸ਼ ਲੇਖ
Monday, February 6th, 2012

ਨਵੀਂ ਦਿੱਲੀ, 6 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਸੀਰੀਆ ਵਿੱਚ 11 ਮਹੀਨਿਆਂ ਤੋਂ ਜਾਰੀ ਸੰਕਟ ਦੇ ਪੁਰਅਮਨ ਖਾਤਮੇ ਤੇ ਮੁਲਕ ਦੇ ਰਾਸ਼ਟਰਪਤੀ ਬਸ਼ਰ ਅਲ-ਅਸਦ ਉਤੇ ਸੱਤਾ ਛੱਡਣ ਦਾ ਜ਼ੋਰ ਪਾਉਣ ਲਈ ਅਰਬ ਲੀਗ ਵੱਲੋਂ ਯੂ ਐਨ ਦੀ ਸਲਾਮਤੀ ਕੌਂਸਲ ਵਿੱਚ ਪੇਸ਼ ਮਤਾ ਬੀਤੀ ਰਾਤ ਸਿਰੇ ਨਾ ਚੜ੍ਹ ਸਕਿਆ, ਕਿਉਂਕਿ ਰੂਸ ਅਤੇ ਚੀਨ ਨੇ ਇਸ ਨੂੰ [...]
Posted by editor
ਪੰਜਾਬ, ਵਿਸ਼ੇਸ਼ ਲੇਖ
Monday, February 6th, 2012

ਚੰਡੀਗੜ੍ਹ, 6 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋੋ)- ਪੰਜਾਬ ਵਿਧਾਨ ਸਭਾ ਦੀਆਂ ਹਾਲ ਹੀ ‘ਚ ਹੋਈਆਂ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਅਕਾਲੀ ਆਗੂਆਂ ਵਿਰੁੱਧ ਅਕਾਲੀ ਦਲ ਨੇ ਸਖਤ ਕਾਰਵਾਈ ਕਰਨ ਦਾ ਫੈਸਲਾ ਕਰ ਲਿਆ ਹੈ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਮੁਤਾਬਕ ਜ਼ਿਲਾ ਜਥੇਦਾਰਾਂ ਤੇ ਉਮੀਦਵਾਰਾਂ [...]
Posted by editor
ਪੰਜਾਬ, ਵਿਸ਼ੇਸ਼ ਲੇਖ
Monday, February 6th, 2012

ਬਠਿੰਡਾ, 6 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਅੱਜ ਡੇਰਾ ਸਿਰਸਾ ਖਿਲਾਫ ‘ਸਮਾਜਿਕ ਮੁਹਿੰਮ‘ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਜ ਇਥੇ ਗੁਰਦੁਆਰਾ ਹਾਜੀ ਰਤਨ ਵਿੱਚ ਆਪਣੀ ਸਰਪ੍ਰਸਤੀ ਵਾਲੀ ਏਕਨੂਰ ਖਾਲਸਾ ਫੌਜ ਦੇ ਜਥੇਦਾਰ ਨੂੰ ਮਾਰਚ ਮਹੀਨੇ ਤੋਂ ‘ਸਮਾਜਿਕ ਮੁਹਿੰਮ‘ ਸ਼ੁਰੂ ਕਰਨ ਦੀ ਹਦਾਇਤ [...]
Posted by editor
ਅੰਤਰਾਸ਼ਟਰੀ, ਵਿਸ਼ੇਸ਼ ਲੇਖ
Monday, February 6th, 2012

ਲੰਡਨ, 6 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋੋ)- ਯੂਰਪ ਦੇ ਕੁਝ ਦੇਸ਼ਾਂ ਵਿੱਚ ਭਾਰੀ ਬਰਫਬਾਰੀ ਹੋਣ ਕਾਰਨ ਕਈ ਲੋਕਾਂ ਨੂੰ ਕੱਲ੍ਹ ਰਾਤ ਆਪਣੀਆਂ ਕਾਰਾਂ ਵਿੱਚ ਬਿਤਾਉਣੀ ਪਈ, ਕਿਉਂਕਿ ਸੜਕਾਂ ‘ਤੇ ਬਰਫ ਹੋਣ ਕਾਰਨ ਉਨ੍ਹਾਂ ਦੀਆਂ ਕਾਰਾਂ ਅੱਗੇ ਨਹੀਂ ਵਧ ਸਕੀਆਂ। ਬਰਫਬਾਰੀ ਕਾਰਨ ਹਵਾਈ ਸੇਵਾ ‘ਤੇ ਵੀ ਮਾੜਾ ਅਸਰ ਪਿਆ ਤੇ ਕਈ ਉਡਾਨਾਂ ਨੂੰ ਰੱਦ ਕਰਨਾ ਪਿਆ। [...]
Posted by editor
ਕੈਨੇਡਾ, ਵਿਸ਼ੇਸ਼ ਲੇਖ
Sunday, February 5th, 2012

ਬੀਸੀ-ਬੈਰੀਏਰੇ, ਬੀਸੀ ਨੇੜੇ ਇੱਕ ਕਾਰ ਹਾਦਸੇ ਵਿੱਚ ਐਡਮੰਟਨ ਦੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ, ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸਨ। ਆਰਸੀਐਮਪੀ ਨੇ ਦੱਸਿਆ ਕਿ ਇਹ ਪਰਿਵਾਰ ਹਾਈਵੇਅ 5 ਉੱਤੇ ਕੈਲੇਫੋਰਨੀਆ ਜਾ ਰਿਹਾ ਸੀ ਕਿ ਕੈਮਲੂਪਸ ਦੇ ਉੱਤਰ ਵੱਲ 8:30 ਵਜੇ ਬਰਫਬਾਰੀ ਕਾਰਨ ਉਨ੍ਹਾਂ ਦੀ ਐਸਯੂਵੀ ਵਿਚਕਾਰਲੀ ਲਾਈਨ ਨੂੰ ਪਾਰ ਕਰਕੇ ਸਾਹਮਣਿਓਂ [...]
Posted by editor
ਕੈਨੇਡਾ, ਵਿਸ਼ੇਸ਼ ਲੇਖ
Sunday, February 5th, 2012

ਪਿਛਲੇ ਮਹੀਨੇ 2,300 ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੇ ਬਾਵਜੂਦ ਦੇਸ਼ ਵਿੱਚ ਬੇਰੋਜ਼ਗਾਰੀ ਦੀ ਦਰ ਵੱਧ ਗਈ ਹੈ। ਅਰਥਚਾਰਾ ਵੀ ਬੀਤੇ ਦਿਨਾਂ ਵਿੱਚ ਸੁੰਗੜਿਆ ਹੈ। ਬੇਰੋਜ਼ਗਾਰੀ ਦੀ ਦਰ ਇਸ ਲਈ ਵੀ ਵਧੀ ਦੱਸੀ ਜਾ ਰਹੀ ਹੈ ਕਿਉਂਕਿ ਹੁਣ ਬਹੁਤੇ ਲੋਕ ਕੰਮ ਦੀ ਭਾਲ ਵਿੱਚ ਹਨ। ਜਨਵਰੀ ਵਿੱਚ ਬੇਰੋਜ਼ਗਾਰੀ ਦਰ 7.6 ਫੀ ਸਦੀ ਤੱਕ ਅੱਪੜ [...]
Posted by editor
ਅੰਤਰਾਸ਼ਟਰੀ, ਵਿਸ਼ੇਸ਼ ਲੇਖ
Sunday, February 5th, 2012

ਕੀਵ, 5 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰ)- ਯੂਰਪ ‘ਚ ਜਾਰੀ ਭਿਆਨਕ ਠੰਢ ਦੇ ਕਹਿਰ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 250 ਹੋ ਗਈ ਹੈ। ਇੰਨਾ ਹੀ ਨਹੀਂ ਹਫਤੇ ਦੇ ਅਖੀਰ ‘ਚ ਠੰਢ ਦੇ ਇਸ ਕਹਿਰ ਦੇ ਹੋਰ ਤੇਜ਼ ਹੋ ਜਾਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਜ਼ਿਆਦਾਤਰ ਮੌਤਾਂ ਯੂਕਰੇਨ ਵਿੱਚ ਹੋਈਆਂ ਹਨ। ਯੂਕਰੇਨ ਦੇ [...]
Posted by editor
ਪੰਜਾਬ, ਵਿਸ਼ੇਸ਼ ਲੇਖ
Sunday, February 5th, 2012

ਤਰਨ ਤਾਰਨ, 5 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਆਸਟਰੇਲੀਆ ਤੋਂ ਦੋ ਦਿਨ ਪਹਿਲਾਂ ਆਪਣੇ ਮਾਪਿਆਂ ਨੂੰ ਮਿਲਣ ਆਈ ਪਿੰਡ ਵੇਂਈਪੂਈ ਦੀ ਰਹਿਣ ਵਾਲੀ ਲੜਕੀ ਅਮਨਪ੍ਰੀਤ ਕੌਰ ਕੋਲੋਂ ਦਿਨ ਦਿਹਾੜੇ ਇਕ ਮੋਟਰ ਸਾਈਕਲ ਸਵਾਰ ਨੇ ਭੀੜ ਭਰੇ ਜੰਡਿਆਲਾ ਰੋਡ ਉਪਰ ਪੁਰਸ ਖੋਹ ਲਿਆ। ਲੁਟੇਰੇ ਨੇ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ, ਜਦੋਂ ਉਹ ਆਪਣੀ ਮਾਤਾ ਨਾਲ [...]
Posted by editor
ਇੰਡੀਆ, ਵਿਸ਼ੇਸ਼ ਲੇਖ
Sunday, February 5th, 2012

ਨਵੀਂ ਦਿੱਲੀ, 5 ਫਰਵਰੀ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਗ੍ਰਹਿ ਮੰਤਰੀ ਪੀ ਚਿਦੰਬਰਮ ਨੂੰ 2 ਜੀ ਘਪਲੇ ਵਿੱਚ ਸਹਿ-ਮੁਲਜ਼ਮ ਬਣਾਉਣ ਦੀ ਮੰਗ ਕਰਦੀ ਇੱਕ ਅਰਜ਼ੀ ਇਥੇ ਦੀ ਇੱਕ ਸੀ ਬੀ ਆਈ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਅਜਿਹਾ ਕੋਈ ਸਬੂਤ ਨਹੀਂ ਮਿਲਦਾ, ਜਿਸ ਦਾ ਤੋਂ ਪਤਾ ਲੱਗਦਾ ਹੋਵੇ ਕਿ ਚਿਦੰਬਰਮ ਨੇ 2007-08 [...]