Home »

Happy New Year 2011

Happy New Year 2011 wishes

Happy New Year 2011

Happy-New-Year-4

Happy New Year 2011

newyearbanner

Happy New Year 2011

new-year-106v

Happy New Year 2011

happy_new_year_2011_05

Happy New Year 2011

hhh

ਕਾਂਗਰਸ ਦਾ ਨਿਸ਼ਾਨਾ ਅਕਾਲੀ-ਭਾਜਪਾ ਗਠਜੋੜ ਨੂੰ ਸੱਤਾ ਤੋਂ ਲਾਂਭੇ ਕਰਨਾ ਹੈ: ਅਮਰਿੰਦਰ

jor-mela

ਫਤਿਹਗੜ੍ਹ ਸਾਹਿਬ, 28 ਦਸੰਬਰ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਲਗਭਗ ਚਾਰ ਸਾਲ ਬਾਅਦ ਅੱਜ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਮੌਕੇ ਆਯੋਜਿਤ ਕਾਂਗਰਸ ਪਾਰਟੀ ਦੀ ਸਿਆਸੀ ਕਾਨਫਰੰਸ ਵਿੱਚ ਪਹੁੰਚੇ ਅਤੇ ਕਿਹਾ ਕਿ ਉਨ੍ਹਾਂ ਦਾ ਏਜੰਡਾ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਸੱਤਾ ਤੋਂ [...]

ਕਾਂਗਰਸ ਤੇ ਭ੍ਰਿਸ਼ਟਾਚਾਰ ਇਕੋ ਸਿੱਕੇ ਦੇ ਦੋ ਪਹਿਲੂ : ਬਾਦਲ

cm punjab

ਫਤਹਿਗੜ੍ਹ ਸਾਹਿਬ, 28 ਦਸੰਬਰ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਕੇਂਦਰ ਦੀ ਕਾਂਗਰਸ ਸਰਕਾਰ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ, ਉਸ ਵਲੋਂ ਕੀਤੇ ਵੱਡੇ ਵੱਡੇ ਘੁਟਾਲੇ ਹੌਲੀ-ਹੌਲੀ ਸਾਹਮਣੇ ਆ ਰਹੇ ਹਨ, ਜਿਸ ਨਾਲ ਕਾਂਗਰਸ ਤੇ ਭ੍ਰਿਸ਼ਟਾਚਾਰ ਇਕੋ ਸਿੱਕੇ ਦੇ ਦੋ ਪਹਿਲੂ ਜਾਪਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ [...]

ਵਿਜੀਲੈਂਸ ਕਮਿਸ਼ਨ ਨੇ ਭ੍ਰਿਸ਼ਟਾਚਾਰ ਖਿਲਾਫ ਜਾਂਚ ਦੇ ਨਿਯਮ ਸਖਤ ਬਣਾਏ- ਠੇਕੇ ਦੇ ਕੰਮਾਂ ਦੇ ਬਿੱਲਾਂ ਦੇ ਵੇਰਵੇ ਮੰਗੇ, ਸਾਰੇ ਮੰਤਰਾਲਿਆਂ ਦੇ ਵਿਜੀਲੈਂਸ ਅਧਿਕਾਰੀਆਂ ਨੂੰ ਨੋਟਿਸ

ਨਵੀਂ ਦਿੱਲੀ, 28 ਦਸੰਬਰ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਨੂੰ ਹੋਰ ਸਾਜ਼ਗਾਰ ਬਣਾਉਣ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਨੇ ਬੀਤੇ ਸਾਲ ਦੌਰਾਨ ਆਪਣੀ ਜਾਂਚ ਅਧੀਨ ਆਏ ਵਿਭਾਗਾਂ ਤੋਂ ਵਿਕਾਸ ਕਾਰਜਾਂ ਦੇ ਵਿੱਤੀ ਵੇਰਵੇ ਮੰਗੇ ਹਨ। ਕੇਂਦਰੀ ਜਾਂਚ ਕਮਿਸ਼ਨ ਨੇ ਕੇਂਦਰੀ ਸਰਕਾਰ ਦੇ ਵਿਭਾਗਾਂ ਤੇ ਮੰਤਰਾਲਿਆਂ ਨੂੰ ਆਦੇਸ਼ ਦਿੱਤੇ ਹਨ ਕਿ ਠੇਕੇ ‘ਤੇ ਕਰਾਏ ਕੰਮਾਂ [...]

ਸੋਨਾ ਲੁੱਟਣ ਦੇ ਮਾਮਲੇ ਵਿੱਚ ਚਾਰ ਨੌਜਵਾਨ ਗ੍ਰਿਫਤਾਰ- 20 ਲੱਖ ਦੇ ਲੁੱਟੇ ਹੋਏ ਗਹਿਣੇ ਬਰਾਮਦ

ਜਲੰਧਰ, 28 ਦਸੰਬਰ (ਦੇਸ ਪ੍ਰਦੇਸ ਟਾਈਮਜ਼ ਬਿਊਰੋ)- ਕਸਬਾ ਨੂਰਮਹਿਲ ਵਿਖੇ ਕਰੀਬ ਦੋ ਸਾਲ ਪਹਿਲਾਂ ਸੁਨਿਆਰੇ ਪਾਸੋਂ ਲੱਖਾਂ ਦਾ ਸੋਨਾ ਲੁੱਟਣ ਦੇ ਮਾਮਲੇ ਨੂੰ ਜ਼ਿਲਾ ਪੁਲਸ ਜਲੰਧਰ ਦਿਹਾਤੀ ਨੇ ਹੱਲ ਕਰ ਲਿਆ ਹੈ। ਇਸ ਸਬੰਧੀ ਪੁਲਸ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ 20 ਲੱਖ ਰੁਪਏ ਕਰੀਬ ਦੇ ਗਹਿਣੇ ਬਰਾਮਦ ਕਰ ਲਏ ਹਨ। ਬਾਕੀ [...]

ਤਾਜ਼ਾ ਖ਼ਬਰ

ਈ-ਪੇਪਰ

FEATURED VIDEOS

ਕੁਝ ਵਿਚਾਰ

ਜਦ ਤੱਕ ਮਨੁੱਖ ਹਰ ਦਿਨ ਨੂੰ ਕਿਆਮਤ ਦਾ ਦਿਨ ਨਹੀਂ ਖਿਆਲ ਨਹੀਂ ਕਰਦਾ, ਓਹੋ ਕੁਝ ਵੀ ਨਹੀਂ ਕਰ ਸਕਦਾ ! — ਐਮਰਸਨ

Advertisement


© 2012 Des Pardes Times. All Rights Reserved.