Close
Menu
Breaking News:

ਇੰਡੋਨੇਸ਼ੀਆ ਵਿਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 259 ਹੋਈ

-- 09 August,2018

ਜਕਾਰਤਾ – ਇੰਡੋਨੇਸ਼ੀਆ ਦੇ ਲੋਮਬੋਕ ਟਾਪੂ ਵਿਚ ਐਤਵਾਰ ਨੂੰ ਆਏ ਭੂਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ 259 ਹੋ ਗਈ ਅਤੇ ਮਲਬੇ ਦੀ ਸਫਾਈ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਿਚ ਵਾਧਾ ਹੋਣ ਦਾ ਖਦਸ਼ਾ ਹੈ।

 

ਐਮਰਜੈਂਸੀ ਸੰਕਟ ਏਜੰਸੀ ਨੇ ਵੀਰਵਾਰ ਨੂੰ ਇਕ ਬਿਆਨ ਵਿਚ ਕਿਹਾ ਹੈ ਕਿ 259 ਮ੍ਰਿਤਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਸ ਗਿਣਤੀ ਵਿਚ ਲਗਾਤਾਰ ਵਾਧਾ ਹੋਵੇਗਾ ਕਿਉਂਕਿ ਰਾਹਤ ਅਤੇ ਬਚਾਅ ਵਿਚ ਲੱਗੇ ਮੁਲਾਜ਼ਮਾਂ ਨੂੰ ਮਲਬੇ ਦੇ ਹਟਾਉਣ ‘ਤੇ ਅਤੇ ਲਾਸ਼ ਮਿਲਣ ਦਾ ਖਦਸ਼ਾ ਹੈ। ਇਸ ਤੋਂ ਪਹਿਲਾਂ ਇਕ ਦਿਨ ਪਹਿਲਾਂ ਮ੍ਰਿਤਕਾਂ ਦੀ ਗਿਣਤੀ 131 ਸੀ।

Facebook Comment
Project by : XtremeStudioz