Close
Menu

ਦਿੱਲੀ ਘੱਟ ਗਿਣਤੀ ਕਮਿਸ਼ਨ ਵੱਲੋਂ ਸਿੱਕਾ ਨੂੰ ਨੋਟਿਸ

-- 14 April,2018

ਨਵੀਂ ਦਿੱਲੀ, 14 ਅਪਰੈਲ
ਦਿੱਲੀ ਘੱਟ ਗਿਣਤੀ ਕਮਿਸ਼ਨ ਵੱਲੋਂ ਵਿਵਾਦਿਤ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਪ੍ਰੋਡਿਊਸਰ ਹਰਿੰਦਰ ਸਿੰਘ ਸਿੱਕਾ ਨੂੰ ਨੋਟਿਸ ਭੇਜ ਕੇ 20 ਅਪਰੈਲ ਤਕ ਜਵਾਬ ਦੇਣ ਲਈ ਕਿਹਾ ਗਿਆ ਹੈ। ਜਗਮਿੰਦਰ ਸਿੰਘ ਮੈਂਬਰ ਸਿੱਖ ਸਲਾਹਕਾਰ ਕਮੇਟੀ ਦਿੱਲੀ ਘੱਟ ਗਿਣਤੀ ਕਮਿਸ਼ਨ ਵਲੋਂ ਆਈ ਸ਼ਿਕਾਇਤ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ।

Facebook Comment
Project by : XtremeStudioz