Close
Menu

ਰੇਖਾ ਸ਼ਰਮਾ ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਨਿਯੁਕਤ

-- 10 August,2018

ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਕੌਮੀ ਮਹਿਲਾ ਕਮਿਸ਼ਨ ਦੀ ਮੈਂਬਰ ਤੇ ਕਾਰਜਕਾਰੀ ਚੇਅਰਪਰਸਨ ਰੇਖਾ ਸ਼ਰਮਾ ਨੂੰ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਹੈ। 

Facebook Comment
Project by : XtremeStudioz