Close
Menu

ਇੰਗਲੈਂਡ ਨੂੰ ਹਰਾ ਕੇ ਕ੍ਰੋਏਸ਼ੀਆ ਪਹਿਲੀ ਵਾਰ ਵਿਸ਼ਵ ਕੱਪ ਫੁਟਬਾਲ ਫਾਈਨਲ ‘ਚ

-- 13 July,2018

ਇਥੇ ਫੀਫਾ ਵਿਸ਼ਵ ਕੱਪ ਫੁਟਬਾਲ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਨੂੰ 2-1 ਨਾਲ ਹਰਾ ਕੇ ਕ੍ਰੋਏਸ਼ੀਆ ਨੇ ਪਹਿਲੀ ਵਾਰ ਫਾਈਨਲ ਵਿੱਚ ਥਾਂ ਪੱਕੀ ਕਰ ਲਈ। ਹੁਣ ਐਤਵਾਰ ਨੂੰ ਕ੍ਰੋਏਸ਼ੀਆ ਦਾ ਫਾਈਨਲ ਮੁਕਾਬਲਾ ਫਰਾਂਸ ਨਾਲ ਹੋਵੇਗਾ।

Facebook Comment
Project by : XtremeStudioz