Close
Menu

ਟਾਈਟਲਰ ਦੇ ਪੌਲੀਗ੍ਰਾਫ਼ ਟੈਸਟ ਬਾਰੇ ਸੁਣਵਾਈ 21 ਨੂੰ

-- 20 July,2017

ਨਵੀਂ ਦਿੱਲੀ, ਦਿੱਲੀ ਸਿੱਖ ਕਤਲੇਆਮ ਦੇ ਇਕ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪੌਲੀਗ੍ਰਾਫ਼ (ਝੂਠ ਫੜਨ ਸਬੰਧੀ) ਟੈਸਟ ਕਰਨ ਲਈ ਸੀਬੀਆਈ ਦੀ ਅਰਜ਼ੀ ਉਤੇ ਇਥੋਂ ਦੀ ਇਕ ਅਦਾਲਤ 21 ਜੁਲਾਈ ਨੂੰ ਗ਼ੌਰ ਕਰੇਗੀ। ਅਦਾਲਤ ਨੇ ਇਸ ਮਾਮਲੇ ਵਿੱਚ ਹਥਿਆਰਾਂ ਦੇ ਵਿਵਾਦਗ੍ਰਸਤ ਦਲਾਲ ਅਭਿਸ਼ੇਕ ਵਰਮਾ ਦੀ ਅਰਜ਼ੀ ਉਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ। ਵਰਮਾ ਨੇ ਇਸ ਸ਼ਰਤ ’ਤੇ ਟੈਸਟ ਕਰਾਉਣ ਲਈ ਰਜ਼ਾਮੰਦੀ ਦਿੱਤੀ ਹੈ।

Facebook Comment
Project by : XtremeStudioz