Close
Menu

ਪੰਜਾਬ ਦੇ ਮੁੱਖ ਮੰਤਰੀ ਦੇ ਪੀ.ਜੀ.ਈ ਵਿੱਚ ਕੀਤੇ ਸਾਰੇ ਟੈਸਟ ਠੀਕ, 48 ਘੰਟੇ ਲਈ ਆਰਾਮ ਦੀ ਸਲਾਹ

-- 09 December,2018

ਚੰਡੀਗੜ•, 9 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੀ.ਜੀ.ਆਈ ਹਸਪਤਾਲ ਵਿਖੇ ਆਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫਤੇ ਵਾਇਰਲ ਬੁਖਾਰ ਹੋਣ ਤੋਂ ਬਾਅਦ ਉਨ•ਾਂ ਨੇ ਇਹ ਟੈਸਟ ਮੁੜ ਕਰਵਾਏ ਹਨ।
ਪੀ.ਜੀ.ਆਈ ਦੇ ਡਾਕਟਰਾਂ ਅਨੁਸਾਰ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖਾਰ ਦੀ ਵਜ•ਾ ਕਾਰਨ ਮਾਮੂਲੀ ਜਿਹੀ ਕਮਜੋਰੀ ਹੈ। ਡਾਕਟਰਾਂ ਅਨੁਸਾਰ ਉਨ•ਾਂ ਦੇ ਕੀਤੇ ਗਏ ਸਾਰੇ ਟੈਸਟ ਠੀਕ ਨਿਕਲੇ ਹਨ।
ਡਾਕਟਰਾਂ ਅਨੁਸਾਰ ਮੁੱਖ ਮੰਤਰੀ ਨੂੰ 48 ਘੰਟੇ ਲਈ ਆਰਾਮ ਦੀ ਸਲਾਹ ਦਿੱਤੀ ਗਈ ਹੈ।

Facebook Comment
Project by : XtremeStudioz