Close
Menu

ਬੰਦੀ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੰਕੀ ‘ਤੇ ਚੜ੍ਹੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ

-- 20 March,2018

ਕੁਰੂਕਸ਼ੇਤਰ, 20 ਮਾਰਚ – ਦੇਸ਼ ਦੀਆਂ ਵੱਖ–ਵੱਖ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਇਕ ਵਾਰ ਫਿਰ ਤੋਂ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਸੰਘਰਸ਼ ਦੇ ਚਲਦਿਆਂ ਮੰਗਲਵਾਰ ਦੁਪਹਿਰ ਕਰੀਬ ਇਕ ਵਜੇ ਉਹ ਆਪਣੇ ਜੱਦੀ ਪਿੰਡ ਠਸਕਾਅਲੀ ਜ਼ਿਲ੍ਹਾ ਕੁਰੂਕਸ਼ੇਤਰ ਵਿਖੇ ਪਾਣੀ ਦੀ ਟੰਕੀ ‘ਤੇ ਚੜ੍ਹ ਕੇ ਬੇਮਿਆਦੀ ਭੁੱਖ ਹੜਤਾਲ ‘ਤੇ ਬੈਠ ਗਏ ਹਨ।  

Facebook Comment
Project by : XtremeStudioz