Close
Menu

ਭਾਜਪਾ ਐਮਪੀ ਨਾਨਾ ਪਟੋਲੇ ਵੱਲੋਂ ਅਸਤੀਫਾ

-- 09 December,2017

ਨਵੀਂ ਦਿੱਲੀ, 9 ਦਸੰਬਰ
ਮਹਾਰਾਸ਼ਟਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਨਾ ਪਟੋਲੇ ਨੇ ਪਾਰਟੀ ਤੇ ਲੋਕ ਸਭ ਤੋਂ ਅਸਤੀਫਾ ਦੇ ਦਿੱਤਾ ਹੈ। ਨਾਨਾ ਪਟੋਲੇ ਵੱਖ ਵੱਖ ਮੁੱਦਿਆਂ ’ਤੇ ਸੂਬਾ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਕਾਂਗਰਸ ਸਮੇਤ ਕਈ ਪਾਰਟੀਆਂ ਦੇ ਮੈਂਬਰ ਰਹਿ ਚੁੱਕੇ ਹਨ। ਉਹ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋਏ ਸਨ।

Facebook Comment
Project by : XtremeStudioz