Close
Menu

ਹਾਈ ਕੋਰਟ ਨੇ ਲਾਲੂ ਦੀ ਮੈਡੀਕਲ ਰਿਪੋਰਟ ਮੰਗੀ

-- 21 April,2018

ਰਾਂਚੀ,  ਝਾਰਖੰਡ ਹਾਈ ਕੋਰਟ ਨੇ ਚਾਰਾ ਘੁਟਾਲਾ ਕੇਸਾਂ ’ਚ ਲਾਲੂ ਪ੍ਰਸਾਦ ਯਾਦਵ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਏਮਜ਼ ਦਿੱਲੀ ਤੋਂ ਆਰਜੇਡੀ ਮੁਖੀ ਦੀ ਮੈਡੀਕਲ ਰਿਪੋਰਟ ਮੰਗੀ ਹੈ। ਸ੍ਰੀ ਲਾਲੂ ਦਾ ਅੱਜਕੱਲ੍ਹ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਕੇਸ ਦੀ ਅਗਲੀ ਸੁਣਵਾਈ 4 ਮਈ ਨੂੰ ਹੋਵੇਗੀ।

Facebook Comment
Project by : XtremeStudioz