Close
Menu

ਅਜੈ ਕੁਮਾਰ ਸੂਦ ਨੂੰ ਜਿਲ•ਾ ਚੋਣਕਾਰ ਅਫਸਰ ਮੋਗਾ ਦਾ ਚਾਰਜ

-- 24 December,2018

ਚੰਡੀਗੜ•, 24 ਦਸੰਬਰ: ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸ਼੍ਰੀ ਸੰਦੀਪ ਹੰਸ ਡਿਪਟੀ ਕਮਿਸ਼ਨਰ, ਮੋਗਾ ਤੋਂ ਜਿਲ•ਾ ਚੋਣਕਾਰ ਅਫਸਰ ਦਾ ਕਾਰਜ ਭਾਰ ਵਾਪਸ ਲੈਂਦੇ ਹੋਏ  ਸ਼੍ਰੀ ਅਜੈ ਕੁਮਾਰ ਸੂਦ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ ਜਨਰਲ ਮੋਗਾ ਨੂੰ ਜਿਲ•ਾ ਚੋਣਕਾਰ ਅਫਸਰ, ਮੋਗਾ ਦਾ ਚਾਰਜ ਦੇਣ ਦਾ ਹੁਕਮ ਜਾਰੀ ਕੀਤੇ ਹਨ । 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ।  

Facebook Comment
Project by : XtremeStudioz