Close
Menu

ਇਸਲਾਮਿਕ ਸਟੇਟ ਕਰ ਸਕਦੈ ਭਾਰਤ ਦੇ ਕਈ ਸ਼ਹਿਰਾਂ ‘ਚ ਹਮਲੇ

-- 01 October,2015

ਨਵੀਂ ਦਿੱਲੀ,  ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਭਾਰਤ ‘ਚ ਹਮਲੇ ਦੀ ਸਾਜਸ਼ ਰਚ ਰਿਹਾ ਹੈ। ਖੁਫੀਆ ਸੂਤਰਾਂ ਮੁਤਾਬਿਕ ਦੀਵਾਲੀ ਤੋਂ ਪਹਿਲਾ ਭਾਰਤ ਦੇ ਕਈ ਸ਼ਹਿਰਾਂ ‘ਚ ਹਮਲੇ ਦਾ ਖ਼ਦਸ਼ਾ ਹੈ। ਸੁਰੱਖਿਆ ਏਜੰਸੀਆਂ ਨੇ ਇਕ ਅਲਰਟ ਜਾਰੀ ਕੀਤਾ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਆਈ.ਐਸ.ਆਈ.ਐਸ. ਰਾਜਧਾਨੀ ਦਿੱਲੀ ਨੂੰ ਤਿਉਹਾਰਾਂ ਦੇ ਮੌਕੇ ਨਿਸ਼ਾਨਾ ਬਣਾ ਸਕਦਾ ਹੈ। ਦਿੱਲੀ, ਮੁੰਬਈ, ਰਾਜਸਥਾਨ ਤੇ ਪੰਜਾਬ ਦੇ ਕਈ ਸ਼ਹਿਰਾਂ ‘ਚ ਅੱਤਵਾਦੀ ਹਮਲੇ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।

Facebook Comment
Project by : XtremeStudioz