Close
Menu

ਏਸ਼ੀਆਈ ਖੇਡਾਂ ‘ਚ ਸਿਲਵਰ ਮੈਡਲ ਜੇਤੂ ਖੁਸ਼ਬੀਰ ਕੌਰ ਨੂੰ ਪੰਜਾਬ ਸਰਕਾਰ ਨੇ ਦਿੱਤਾ ਘਰ

-- 18 May,2015

ਅੰਮ੍ਰਿਤਸਰ- ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ‘ਚ ਪੜ੍ਹਨ ਵਾਲੀ ਤੇ ਏਸ਼ੀਆਈ ਖੇਡਾਂ ‘ਚ ਸਿਲਵਰ ਮੈਡਲ ਜੇਤੂ ਖੁਸ਼ਬੀਰ ਕੌਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਘਰ ਮੁਹੱਈਆ ਕਰਾਇਆ ਗਿਆ ਹੈ। ਏਸ਼ੀਆਈ ਖੇਡਾਂ ‘ਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਖੁਸ਼ਬੀਰ ਦਾ ਪਰਿਵਾਰ ਬਹੁਤ ਬੁਰੇ ਦੌਰ ਤੋਂ ਲੰਘ ਰਿਹਾ ਸੀ ਤੇ ਇਹ ਗੱਲ ਦਾ ਪੰਜਾਬ ਸਰਕਾਰ ਦੇ ਧਿਆਨ ‘ਚ ਆਉਣ ਤੋਂ ਬਾਅਦ ਖੁਸ਼ਬੀਰ ਕੌਰ ਦੇ ਪਰਿਵਾਰ ਨੂੰ ਅੰਮ੍ਰਿਤਸਰ ‘ਚ ਘਰ ਮੁਹੱਈਆ ਕਰਾਇਆ ਗਿਆ। ਉੱਥੇ ਹੀ, ਖੁਸ਼ਬੀਰ ਕੌਰ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ। ਖੁਸ਼ਬੀਰ ਕੌਰ ਆਉਣ ਵਾਲੀਆਂ ਉਲੰਪਿਕ ਖੇਡਾਂ ਦੀ ਤਿਆਰੀ ‘ਚ ਰੁੱਝੀ ਹੋਈ ਹੈ।

Facebook Comment
Project by : XtremeStudioz