Close
Menu

ਕੇਂਦਰ ਨੇ ਮੱਧ ਪ੍ਰਦੇਸ਼ ਦੇ ਰਾਜਪਾਲ ਤੋਂ ਅਸਤੀਫਾ ਮੰਗਿਆ

-- 25 February,2015

ਨਵੀਂ ਦਿੱਲੀ, ਭਰਤੀ ਘੁਟਾਲੇ ’ਚ ਐਫਆਈਆਰ ਦਰਜ ਹੋਣ ਦੇ ਇਕ ਦਿਨ ਬਾਅਦ ਕੇਂਦਰ ਨੇ ਮੱਧ ਪ੍ਰਦੇਸ਼ ਦੇ ਰਾਜਪਾਲ ਰਾਮ ਨਰੇਸ਼ ਯਾਦਵ ਤੋਂ ਅਸਤੀਫਾ ਮੰਗ ਲਿਆ ਹੈ। ਗ੍ਰਹਿ ਮੰਤਰਾਲੇ ਨੇ ਇਸ ਫੈਸਲੇ ਬਾਰੇ ਰਾਜਪਾਲ ਨੂੰ ਜਾਣਕਾਰੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਰਾਜਪਾਲ ਭਲਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫਾ ਸੌਂਪ ਸਕਦੇ ਹਨ।

Facebook Comment
Project by : XtremeStudioz