Close
Menu

ਕੇਜਰੀਵਾਲ ਨੇ ਭੁੱਖ ਹੜਤਾਲ ਅੱਗੇ ਪਾਈ

-- 27 February,2019

ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਦੇ ਮੱਦੇਨਜ਼ਰ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਮਾਰਚ ਤੋਂ ਸ਼ੁਰੂ ਕੀਤੀ ਜਾਣ ਵਾਲੀ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਅੱਗੇ ਪਾ ਦਿੱਤੀ ਹੈ। ਕੇਜਰੀਵਾਲ ਨੇ ਦਿੱਲੀ ਵਿੱਚ ਚੱਲ ਰਹੀ ਸੀਲਿੰਗ ਰੋਕੇ ਜਾਣ ਦੀ ਮੰਗ ਸਬੰਧੀ ਇਹ ਹੜਤਾਲ ਕਰਨੀ ਸੀ। ਉਨ੍ਹਾਂ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ।

Facebook Comment
Project by : XtremeStudioz