Close
Menu

ਕੈਨੇਡਾ ਆਮਦਨ ਕਰ ਵਿਭਾਗ ਵੱਲੋਂ ਪੰਜਾਬੀ ’ਚ ਪੱਤਰ ਵਿਹਾਰ ਆਰੰਭ

-- 02 March,2015

ਵੈਨਕੂਵਰ, ਪੰਜਾਬੀ ਪ੍ਰੇਮੀਆਂ ਲਈ ਇਹ ਖੁਸ਼ੀ ਤੇ ਤਸੱਲੀ ਵਾਲੀ ਖ਼ਬਰ ਹੈ ਕਿ ਕੈਨੇਡਾ ਮਾਲੀਆ ਏਜੰਸੀ ਦੇ ਆਮਦਨ ਕਰ ਵਿਭਾਗ ਵੱਲੋਂ ਲੋਕਾਂ ਨਾਲ ਚਿੱਠੀ ਪੱਤਰ ਵਿੱਚ ਪੰਜਾਬੀ ਨੂੰ ਖਾਸ ਥਾਂ ਦਿੱਤੀ ਗਈ ਹੈ। ਵਿਭਾਗ ਵੱਲੋਂ ਲੋਟੂ ਲੋਕਾਂ ਤੋਂ ਸੁਚੇਤ ਰਹਿਣ ਲਈ ਪੰਜਾਬੀ ਵਿੱਚ ਹੀ ਨੋਟਿਸ ਜਾਰੀ ਕੀਤਾ ਗਿਆ ਹੈ। ਸਮਝਿਆ ਜਾ ਰਿਹਾ ਹੈ ਕਿ ਪੰਜਾਬੀ ਦੀ ਤਰੱਕੀ ਲਈ ਸੁਹਿਰਦ ਲੋਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਜਿਸ ਦੀ ਇਹ ਸ਼ੁਰੂਆਤ ਹੈ।

Facebook Comment
Project by : XtremeStudioz