Close
Menu

ਗੁਜਰਾਤ ਚੋਣ ਕਮਿਸ਼ਨ ਦਾ ਬ੍ਰਾਂਡ ਅੰਬੈਸਡਰ ਬਣਿਆ ਪੁਜਾਰਾ

-- 22 February,2014

ਰਾਜਕੋਟ – ਭਾਰਤ ਦੇ ਮੱਧਕ੍ਰਮ ਦੇ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੂੰ ਗੁਜਰਾਤ ਰਾਜ ਚੋਣ ਕਮਿਸ਼ਨ ਦਾ ‘ਬ੍ਰਾਂਡ ਅੰਬੈਸਡਰ’ ਨਿਯੁਕਤ ਕੀਤਾ ਗਿਆ ਹੈ। ਰਾਜਕੋਟ ਜ਼ਿਲਾ ਕਲੈਕਟਰ ਰਾਜੇਂਦਰ ਕੁਮਾਰ ਨੇ ਅੱਜ ਇੱਥੇ ਦੱਸਿਆ ਕਿ ਇਸ ਸੰਬੰਧ ਵਿਚ ਭਾਰਤੀ ਚੋਣ ਕਮਿਸ਼ਨ ਨੂੰ ਸੁਝਾਅ ਭੇਜੇ ਗਏ ਸਨ ਜਿਨ੍ਹਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ, ”ਪੁਜਾਰਾ ਰਾਜ ਦੇ ਕ੍ਰਿਕਟ ਪ੍ਰੇਮੀਆਂ ਤੇ ਨੌਜਵਾਨਾਂ ਵਿਚਾਲੇ ਲੋਕਪ੍ਰਿਯ ਹੈ। ਉਹ ਲੋਕਾਂ ਨੂੰ ਅਗਾਮੀ ਚੋਣਾਂ ਵਿਚ ਵੋਟ ਪਾਉਣ ਦੀ ਅਪੀਲ ਕਰੇਗਾ।”

Facebook Comment
Project by : XtremeStudioz