Close
Menu

ਗੁਜਰਾਤ ‘ਚ ਸਿੱਖਾਂ ਦੇ ਉਜਾੜੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੱਕੜ

-- 06 August,2013

avtar-singh-makkar

ਫਤਿਹਗੜ੍ਹ ਸਾਹਿਬ, 6 ਅਗਸਤ (ਦੇਸ ਪ੍ਰਦੇਸ ਟਾਈਮਜ਼)-ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਕੀਤੇ ਜਾ ਰਹੇ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੇ ਉਜਾੜੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਨੇ ਗੁਜਰਾਤ ਦੀਆਂ ਬੰਜਰ ਪਈਆਂ ਜ਼ਮੀਨਾਂ ਨੂੰ ਆਬਾਦ ਕਰਕੇ ਰਾਜ ਦੀ ਤਰੱਕੀ ਵਿਚ ਬਹੁਤ ਵੱਡਾ ਯੋਗਦਾਨ ਪਾਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ 19 ਕਰੋੜ 42 ਲੱਖ ਦੀ ਲਾਗਤ ਨਾਲ ਬਣਾਏ ਗਏ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਭਾਈ ਗੁਰਦਾਸ ਬਲਾਕ ਦਾ ਉਦਘਾਟਨ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

Facebook Comment
Project by : XtremeStudioz