Close
Menu

ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ ਛੋੋਟ

-- 30 November,2018

ਨਵੀਂ ਦਿੱਲੀ, 30 ਨਵੰਬਰ
ਦਿੱਲੀ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਦੀ ਆਈਐਨਐਕਸ ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਛੋਟ 15 ਜਨਵਰੀ ਤਕ ਵਧਾ ਦਿੱਤੀ ਹੈ। ਈਡੀ ਅਤੇ ਸੀਬੀਆਈ ਨੇ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਸੀ।

Facebook Comment
Project by : XtremeStudioz