Close
Menu

ਚੀਨ ‘ਚ ਭੂਚਾਲ ਦੇ ਝਟਕੇ

-- 20 September,2013

Earthquake1-640x360

ਬੀਜਿੰਗ—20 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਚੀਨ ‘ਚ ਸ਼ੁੱਕਰਵਾਰ ਸਵੇਰੇ ਮੱਧ ਦਰਜੇ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.1 ਮਾਪੀ ਗਈ ਹੈ। ਸਵੇਰੇ ਪੰਜ ਵਜ ਕੇ 37 ਮਿੰਟ ‘ਤੇ ਆਏ ਭੂਚਾਲ ਦਾ ਕੇਂਦਰ ਸੁਨਾਨ ਕਾਉਂਟੀ ਅਤੇ ਮੈਨਿਉਯਨ ਕਾਉਂਟੀ ‘ ਵਿਚਕਾਰ ਜ਼ਮੀਨ ਤੋਂ ਸੱਤ ਕਿਲੋਮੀਟਰ ਦੀ ਡੂੰਘਾਈ ‘ਚ ਸਥਿਤ ਹੈ। ਭੂਚਾਲ ਨਾਲ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Facebook Comment
Project by : XtremeStudioz