Close
Menu

ਚੋਣ ਕਮਿਸ਼ਨਰ ਦੀ ਚੋਣ ਸਬੰਧੀ ਪਟੀਸ਼ਨ ਪੰਜ ਜੱਜਾਂ ਦੇ ਬੈਂਚ ਹਵਾਲੇ

-- 24 October,2018

ਨਵੀਂ ਦਿੱਲੀ, ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਚੋਣ ਲਈ ਸੁਪਰੀਮ ਕੋਰਟ ਦੇ ਕੌਲਿਜੀਅਮ ਵਰਗੀ ਚੋਣ ਪ੍ਰਕਿਰਿਆ ਕਾਇਮ ਕਰਨ ਦੀ ਮੰਗ ਕਰਦੀ ਇੱਕ ਜਨਹਿਤ ਪਟੀਸ਼ਨ ਅੱਜ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਐੱਸ ਕੇ ਕੌਲ ਨੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਦੇ ਹਵਾਲੇ ਕਰ ਦਿੱਤੀ ਹੈ। ਪਟੀਸ਼ਨਰ ਅਨੂਪ ਬਾਰਨਵਾਲ ਨੇ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਉਣ ਦੀ ਮੰਗ ਕੀਤੀ ਹੈ। 

Facebook Comment
Project by : XtremeStudioz