Close
Menu

ਜਸਪਿੰਦਰ ਲਾਲੀ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

-- 05 March,2019

ਚੰਡੀਗੜ• 5 ਮਾਰਚ– ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਇੰਚਾਰਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਸ. ਬਿਕਰਮ ਸਿੰਘ ਮਜੀਠੀਆ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਜਿਲਾ ਮੋਹਾਲੀ ਦੇ ਯੂਥ ਵਿੰਗ ਦੇ ਸਾਬਕਾ ਪ੍ਰਧਾਨ ਸ. ਜਸਪਿੰਦਰ ਸਿੰਘ ਲਾਲੀ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਦਿੱਤੀ। 

Facebook Comment
Project by : XtremeStudioz