Close
Menu

ਜੇ ਕਾਂਗਰਸ 40 ਸੀਟਾਂ ਤੋਂ ਵੱਧ ਜਿੱਤੀ ਤਾਂ ਕੀ ਮੋਦੀ ਫਾਹਾ ਲੈਣਗੇ: ਖੜਗੇ

-- 13 May,2019

ਬੰਗਲੌਰ, 13 ਮਈ
ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਨੇ ਵਿਵਾਦਮਈ ਬਿਆਨ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਹੈ ਕਿ ਜੇ ਉਨ੍ਹਾਂ ਵੱਲੋਂ ਕੀਤੀ ਭਵਿੱਖਬਾਣੀ ਦੇ ਉਲਟ ਕਾਂਗਰਸ ਲੋਕ ਸਭਾ ਚੋਣਾਂ ਵਿੱਚ 40 ਤੋਂ ਵੱਧ ਸੀਟਾਂ ਜਿੱਤ ਜਾਂਦੀ ਹੈ ਤਾਂ ਫਿਰ ਕੀ ਉਹ ਦਿੱਲੀ ਦੇ ਵਿਜੈ ਚੌਕ ਵਿੱਚ ਫਾਹਾ ਲੈ ਲੈਣਗੇ। ਇਸ ਦੌਰਾਨ ਭਾਜਪਾ ਦੀ ਸੰਸਦ ਮੈਂਬਰ ਸ਼ੋਭਾ ਕਰਾਂਡਲਜੇ ਨੇ ਖੜਗੇ ਨੂੰ ਬਿਆਨ ਲਈ ਮੁਆਫ਼ੀ ਮੰਗਣ ਲਈ ਕਿਹਾ ਹੈ।

Facebook Comment
Project by : XtremeStudioz