Close
Menu

ਜੰਮੂ-ਕਸ਼ਮੀਰ ਦੇ ਦੌਰੇ ‘ਤੇ ਰਾਹੁਲ ਗਾਂਧੀ

-- 27 August,2015

ਪਾਕਿ ਗੋਲੀਬਾਰੀ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਜੰਮੂ, ਭਾਰਤ-ਪਾਕਿ ਸਰਹੱਦ ‘ਤੇ ਤਣਾਅ ਨੂੰ ਦੇਖਦੇ ਹੋਏ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਜੰਮੂ-ਕਸ਼ਮੀਰ ਦੀ ਆਪਣੀ ਤਿੰਨ ਦਿਨਾਂ ਯਾਤਰਾ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅੱਜ ਪਾਕਿਸਤਾਨੀ ਗੋਲੀਬਾਰੀ ਤੋਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਰਾਹੁਲ ਨੇ ਐਲ.ਓ.ਸੀ. ਦੇ ਨਜਦੀਕ ਬਾਲਾਕੋਟ ਦਾ ਦੌਰਾ ਕੀਤਾ ਤੇ ਗੋਲੀਬਾਰੀ ਤੋਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਰਾਹੁਲ ਦੇ ਦੌਰੇ ਨੂੰ ਦੇਖਦੇ ਹੋਏ ਐਲ.ਓ.ਸੀ. ‘ਤੇ ਸੁਰੱਖਿਆ ਸਖਤ ਕਰ ਦਿੱਤੀ ਗਈ।

Facebook Comment
Project by : XtremeStudioz