Close
Menu

ਜੰਮੂ-ਕਸ਼ਮੀਰ ਸਰਕਾਰ ਗਠਨ- ਮੁਫਤੀ ਮੁਹੰਮਦ ਸਈਦ ਹੋਣਗੇ ਮੁੱਖ ਮੰਤਰੀ

-- 21 February,2015

ਜੰਮੂ, ਜੰਮੂ ਤੇ ਕਸ਼ਮੀਰ ‘ਚ ਸਰਕਾਰ ਗਠਨ ਨੂੰ ਲੈ ਕੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਸਹਿਮਤੀ ਬਣ ਗਈ ਹੈ। ਜਿਸ ਦੇ ਤਹਿਤ ਪੀ.ਡੀ.ਪੀ. ਨੇਤਾ ਮੁਫਤੀ ਮੁਹੰਮਦ ਸਈਦ ਦਾ ਮੁੱਖ ਮੰਤਰੀ ਬਣਨਾ ਤੈਅ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਰੇ ‘ਚ ਰਸਮੀ ਐਲਾਨ ਅਗਲੇ ਦੋ-ਤਿੰਨ ਦਿਨਾਂ ਤੱਕ ਕੀਤਾ ਜਾ ਸਕਦਾ ਹੈ। ਇਸ ਐਲਾਨ ਤੋਂ ਬਾਅਦ ਪੀ.ਡੀ.ਪੀ. ਨੇਤਾ ਮੁਫਤੀ ਮੁਹੰਮਦ ਸਈਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।

Facebook Comment
Project by : XtremeStudioz