Close
Menu

ਟਰੰਪ ਨੇ ਗਣਤੰਤਰ ਦਿਵਸ ਸਮਾਗਮ ਦਾ ਸੱਦਾ ਠੁਕਰਾਇਆ

-- 29 October,2018

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਗਲੇ ਸਾਲ ਹੋਣ ਵਾਲੇ ਭਾਰਤ ਦੇ ਗਣਤੰਤਰ ਦਿਵਸ ਸਮਾਗਮਾਂ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਵ੍ਹਾਈਟ ਹਾਊਸ ਨੇ ਅਗਸਤ ਮਹੀਨੇ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਗਣਤੰਤਰ ਦਿਵਸ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚਣਗੇ।

Facebook Comment
Project by : XtremeStudioz