Close
Menu

ਡਾ. ਅਮਰ ਸਿੰਘ, ਮੁਹੰਮਦ ਸਦੀਕ ਅਤੇ ਜਸਬੀਰ ਸਿੰਘ ਡਿੰਪਾ ਦੇ ਨਾਵਾਂ ਦਾ ਐਲਾਨ

-- 06 April,2019

ਚੰਡੀਗੜ੍ਹ, 6 ਅਪਰੈਲ
ਪੰਜਾਬ ਕਾਂਗਰਸ ਦੇ ਆਗੂਆਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਸਮਾਪਤ ਹੋ ਗਈ ਹੈ। ਕਾਂਗਰਸ ਪ੍ਰਧਾਨ ਰਾਹੁਲ ਨਾਲ ਮੀਟਿੰਗ ਵਿੱਚ ਮੁੱੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਸ਼ਾ ਕੁਮਾਰੀ ਅਤੇ ਕੇ.ਸੀ. ਵੇਣੂਗੋਪਾਲ ਹਾਜ਼ਰ ਰਹੇ। ਸੱਤ ਵਿਚੋਂ ਤਿੰਨ ਸੀਟਾਂ ‘ਤੇ ਸਹਿਮਤੀ ਬਣ ਗਈ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਫਰੀਦਕੋਟ ਤੋਂ ਮੁਹੰਮਦ ਸਦੀਕ ਅਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

Facebook Comment
Project by : XtremeStudioz