Close
Menu

ਦਸਮ ਪਾਤਸ਼ਾਹ ਦੀਆਂ ਅਨਮੋਲ ਨਿਸ਼ਾਨੀਆਂ ਦੇ ਦਰਸ਼ਨ ਕਰਨਗੀਆਂ ਲੱਖਾਂ ਸੰਗਤਾਂ

-- 06 May,2015

ਪਟਿਆਲਾ-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਅਨਮੋਲ ਨਿਸ਼ਾਨੀਆਂ ਦੇ ਦਰਸ਼ਨ ਹੁਣ ਪੂਰਾ ਪੰਜਾਬ ਕਰੇਗਾ ਕਿਉਂਕਿ ਇਕ ਵਿਸ਼ੇਸ਼ ਬੱਸ ਰਾਹੀਂ ਗੁਰੂ ਜੀ ਦੀਆਂ ਇਨ੍ਹਾਂ ਪਵਿੱਤਰ ਨਿਸ਼ਾਨੀਆਂ ਨੂੰ ਪਟਿਆਲਾ ਦੇ ਗੁਰਦੁਆਰਾ ਸ਼੍ਰੀ ਦੁਖ ਨਿਵਾਰਣ ਸਾਹਿਬ ਤੋਂ ਬੁੱਧਵਾਰ ਨੂੰ ਨਗਰ ਕੀਰਤਨ ਦੇ ਰੂਪ ‘ਚ ਸਜ਼ਾ ਕੇ ਲੱਖਾਂ ਸੰਗਤਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਯਾਤਰਾ 20 ਮਈ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜੇਗੀ। ਇਸ ਨਗਰ ਕੀਰਤਨ ‘ਚ ਕਈ ਵੱਡੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ।

Facebook Comment
Project by : XtremeStudioz