Close
Menu

ਦੱ. ਅਫਰੀਕਾ ਨੇ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਦਾ ਫੈਸਲਾ

-- 09 October,2018

ਈਸਟ ਲੰਡਨ— ਦੱਖਣੀ ਅਫਰੀਕਾ ਤੇ ਜ਼ਿੰਬਾਬਵੇ ਵਿਚਾਲੇ ਟੀ20 ਸੀਰੀਜ਼ ਦਾ ਪਹਿਲਾ ਮੈਚ ਈਸਟ ਲੰਡਨ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਵਨ ਡੇ ਸੀਰੀਜ਼ ‘ਚ ਜ਼ਿੰਬਾਬਵੇ ਨੂੰ 3-0 ਨਾਲ ਹਰਾ ਕੇ ਕਲੀਨ ਸਵੀਪ ਕੀਤਾ ਸੀ।

Facebook Comment
Project by : XtremeStudioz