Close
Menu

ਪਾਕਿਸਤਾਨੀ ਤਸਕਰਾਂ ਨਾਲ ਮੁਕਾਬਲੇ ‘ਚ ਬੀ. ਐੱਸ. ਐੱਫ. ਦੇ ਤਿੰਨ ਜਵਾਨ ਜ਼ਖਮੀ

-- 11 April,2015

ਅੰਮ੍ਰਿਤਸਰ, ਪੰਜਾਬ ‘ਚ ਅੰਮ੍ਰਿਤਸਰ ਦੇ ਅਟਾਰੀ ਸਬ ਸੈਕਟਰ ਦੀ ਕੌਮਾਂਤਰੀ ਸਰਹੱਦ ਚੌਕੀ ਦਾਊਕੇ ‘ਤੇ ਪਾਕਿਸਤਾਨੀ ਤਸਕਰਾਂ ਨਾਲ ਦੇਰ ਰਾਤ ਹੋਏ ਮੁਕਾਬਲੇ ਚ ਸਰਹੱਦ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਬੀ. ਐੱਸ. ਐੱਫ. ਪੰਜਾਬ ਫ਼ਰੰਟੀਅਰ ਦੇ ਇੰਸਪੈਕਟਰ ਜਨਰਲ ਅਨਿਲ ਪਾਲੀਵਾਲ ਮੁਕਾਬਲੇ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ।

Facebook Comment
Project by : XtremeStudioz