Close
Menu

ਪਾਕਿਸਤਾਨ ‘ਚ 4 ਭੈਣਾਂ ਦੀ ਗੋਲੀ ਮਾਰ ਕੇ ਹੱਤਿਆ

-- 29 June,2015

ਪੇਸ਼ਾਵਰ- ਪਾਕਿਸਤਾਨ ਦੇ ਪੱਛਮ ਉੱਤਰੀ ਇਲਾਕੇ ‘ਚ ਗੁਆਂਢੀਆਂ ਵਿਚਾਲੇ ਗੋਲੀਬਾਰੀ ਦੀ ਇਕ ਘਟਨਾ ‘ਚ ਚਾਰ ਭੈਣਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਈ। ਪੁਲਸ ਮੁਤਾਬਕ ਇਹ ਘਟਨਾ ਕਲ ਪੇਸ਼ਾਵਰ ਸ਼ਹਿਰ ਦੇ ਦੂਰ ਦੁਰਾਡੇ ਵਾਲੇ ਇਲਾਕੇ ਹਸ਼ਤਨਗਰੀ ‘ਚ ਹੋਈ। ਪੁਲਸ ਦਾ ਕਹਿਣਾ ਹੈ ਕਿ ਝਗੜੇ ਤੋਂ ਬਾਅਦ ਗੁਆਂਢੀਆਂ ਨੇ ਇਕ ਦੂਜੇ ‘ਤੇ ਗੋਲੀਬਾਰੀ ਕੀਤੀ ਜਿਸ ‘ਚ ਪੰਜ ਭੈਣਾਂ ਜ਼ਖਮੀ ਹੋ ਗਈਆਂ। ਚਾਰ ਭੈਣਾਂ ਦੀ ਹਸਪਤਾਲ ‘ਚ ਮੌਤ ਹੋ ਗਈ।

Facebook Comment
Project by : XtremeStudioz