Close
Menu

ਪਾਕਿ ਧੋਖੇ ਦੀ ਕਾਰਵਾਈ ਨਾਲ ਭਾਰਤ ਨੂੰ ਦਬਾਅ ਨਹੀਂ ਸਕਦਾ : ਸੋਨੀਆ

-- 07 August,2013

SONIA_GANDHI_1065193f

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਚ ਕੰਟਰੋਲ ਰੇਖਾ ‘ਤੇ 5 ਭਾਰਤੀ ਫੌਜੀਆਂ ਦੇ ਮਾਰੇ ਜਾਣ ਦੀ ਕਾਰਵਾਈ ‘ਤੇ ਸਖਤ ਪ੍ਰਤੀਕਿਰਿਆ ਜਤਾਉਂਦੇ ਹੋਏ ਅੱਜ ਕਿਹਾ ਕਿ ਧੋਖੇ ਦੀ ਅਜਿਹੀ ਖੁੱਲ੍ਹੀ ਕਾਰਵਾਈ ਨਾਲ ਭਾਰਤ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਉਚਿਤ ਉਪਾਅ ਕਰਨ ਲਈ ਕਿਹਾ। ਸੋਨੀਆ ਨੇ ਇਸ ਘਟਨਾ ‘ਤੇ ਡੂੰਘਾ ਦੁਖ ਪ੍ਰਗਟ ਕੀਤਾ।

Facebook Comment
Project by : XtremeStudioz