Close
Menu

ਪ੍ਰਿਯੰਕਾ ਚੋਪੜਾ ਨੇ ਬਾਲ ਅਧਿਕਾਰਾਂ ਨੂੰ ਲੈ ਕੇ ਕੀਤੀ ਭਾਵਨਾਤਮਕ ਅਪੀਲ

-- 03 February,2017

ਲਾਸ ਏਂਜਲਸ— ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਦੁਨੀਆ ‘ਚ ਬਾਲ ਅਧਿਕਾਰਾਂ ਦੀ ਨਿਰਾਸ਼ਾਜਨਕ ਸਥਿਤੀ ਨੂੰ ਲੈ ਕੇ ਦੁਨੀਆ ਦਾ ਧਿਆਨ ਖਿੱਚਣ ਲਈ ਇਕ ਭਾਵਨਾਤਮਕ ਅਪੀਲ ਕੀਤੀ ਹੈ। ਅਦਾਕਾਰਾ ਨੇ ਟਵਿਟਰ ‘ਤੇ ਇਕ ਛੋਟੀ ਵੀਡੀਓ ਪੋਸਟ ਕੀਤੀ ਹੈ, ਜਿਸ ਵਿਚ ਦੁਨੀਆ ਭਰ ਦੇ ਸੰਕਟ ਪੀੜਤ ਬੱਚਿਆਂ ‘ਤੇ ਚਾਨਣਾ ਪਾਇਆ ਗਿਆ ਹੈ। ਪ੍ਰਿਯੰਕਾ ਨੇ ਇਸ ਵੀਡੀਓ ਦੀ ਕੈਪਸ਼ਨ ‘ਆਈ ਨੀਡ ਯੂ’ ਲਿਖਿਆ ਹੈ। ਪ੍ਰਿਯੰਕਾ ਨੇ ਕਿਹਾ ਕਿ ਦੁਨੀਆ ਭਰ ਦੇ ਚਾਰ ਕਰੋੜ 80 ਲੱਖ ਬੱਚੇ ਸੰਘਰਸ਼ ਅਤੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਤੁਹਾਡੀ ਲੋੜ ਹੈ।

Facebook Comment
Project by : XtremeStudioz