Close
Menu

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ

-- 05 December,2014

prem-singh-chandumajraਨਵੀਂ ਦਿੱਲੀ/ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖੇਤੀਬਾੜੀ ਲਈ ਡਾ.ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਤੁਰੰਤ ਤੇ ਹੂ ਬ ਹੂ ਲਾਗੂ ਕਰਨ ਦੀ ਮੰਗ ਕੀਤੀ ਹੈ।
ਅੱਜ ਇਥੇ ਲੋਕ ਸਭਾ ਵਿੱਚ ਡਾ.ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਹੋਈ ਚਰਚਾ ਵਿੱਚ ਹਿੱਸਾ ਲੈਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਨ੍ਹਾਂ ਸਿਫਾਰਸ਼ਾਂ ਤੇ ਤੁਰੰਤ ਅਮਲ ਇਸ ਲਈ ਵੀ ਜ਼ਰੂਰੀ ਹੈ ਕਿ ਕਿਉਂਕਿ ਖੇਤੀਬਾੜੀ ਸੈਕਟਰ ਜੋ ਕਿਸੇ ਸਮੇਂ ਲਾਭਕਾਰੀ ਧੰਦਾ ਜਾਣਿਆ ਜਾਂਦਾ ਸੀ ਤੇ ਨਾਅਰਾ ਸੀ। ‘ਉਤਮ ਖੇਤੀ, ਮੱਧਮ ਵਪਾਰ, ਨਖਿੱਧ ਚਾਕਰੀ।’ ਪਰ ਅੱਜ ਉਹੀ ਧੰਦਾ ਘਾਟੇ ਵਾਲਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਦੇਸ਼ ਦੀ ਭੁੱਖਮਰੀ ਦੂਰ ਕਰ ਕੇ ਲੋਕਾਂ ਦਾ ਢਿੱਲ ਭਰਦਾ ਸੀ, ਅੱਜ ਉਹ ਖੁਦ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮੁਲਕ ਦੇ 72 ਹਜ਼ਾਰ ਤੋਂ ਵੀ ਵੱਧ ਕਿਸਾਨ ਹੁਣ ਤੱਕ ਖੁਦਕੁਸ਼ੀਆਂ ਕਰ ਚੁੱਕੇ ਹਨ।
ਪ੍ਰੋ. ਚੰਦੂ%E

Facebook Comment
Project by : XtremeStudioz