Close
Menu

ਫਿਲਮ ਅਭਿਨੇਤਾ ਵਿਨੋਦ ਖੰਨਾ ਦਾ ਹੋਇਆ ਦਿਹਾਂਤ

-- 27 April,2017

ਮੁੰਬਈ— ਫਿਲਮ ਅਭਿਨੇਤਾ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਵਿਨੋਦ ਖੰਨਾ ਦਾ ਕੈਂਸਰ ਦੀ ਬੀਮਾਰੀ ਨਾਲ ਲੜਦੇ ਹੋਏ 70 ਸਾਲ ਦੀ ਉਮਰ ਵਿਚ ਅੱਜ ਦਿਹਾਂਤ ਹੋ ਗਿਆ। ਇਸ ਖ਼ਬਰ ਨਾਲ ਫਿਲਮ ਜਗਤ ਅਤੇ ਪੰਜਾਬ ਵਿਚ ਸੋਗ ਦੀ ਲਹਿਰ ਹੈ। ਕਈ ਸ਼ਖਸੀਅਤਾਂ ਨੇ ਵਿਨੋਦ ਖੰਨਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਿਸ਼ੀ ਕਪੂਰ ਤੋਂ ਇਲਾਵਾ ਫਿਲਮ ਜਗਤ, ਰਾਜਨੀਤੀ ਅਤੇ ਕ੍ਰਿਕਟ ਜਗਤ ਦੀਆਂ ਸ਼ਖਸੀਅਤਾਂ ਨੇ ਵਿਨੋਦ ਖੰਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

Facebook Comment
Project by : XtremeStudioz