Close
Menu

ਭਾਜਪਾ ਦਾ 35ਵਾਂ ਸਥਾਪਨਾ ਦਿਵਸ ਅੱਜ, ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

-- 06 April,2015

ਨਵੀਂ ਦਿੱਲੀ,  ਭਾਰਤੀ ਜਨਤਾ ਪਾਰਟੀ ਸੋਮਵਾਰ ਨੂੰ ਆਪਣਾ 35ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਦੇਸ਼ ਭਰ ‘ਚ ਭਾਜਪਾ ਨੇਤਾ ਤੇ ਵਰਕਰ ਇਸ ਸਥਾਪਨਾ ਦਿਨ ਨੂੰ ਖ਼ਾਸ ਤਰੀਕੇ ਨਾਲ ਮਨਾ ਰਹੇ ਹਨ। ਜਾਣਕਾਰੀ ਦੇ ਅਨੁਸਾਰ, ਭਾਜਪਾ ਹੈੱਡ ਆਫ਼ਿਸ ‘ਚ ਪਾਰਟੀ ਪ੍ਰਧਾਨ ਅਮਿਤ ਸ਼ਾਹ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ। ਉੱਥੇ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਭਾਜਪਾ ਵਰਕਰਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਦੇ ਵਰਕਰਾਂ ਦੀ ਵਜ੍ਹਾ ਨਾਲ ਜ਼ਬਰਦਸਤ ਤਰੱਕੀ ਕੀਤੀ ਹੈ, ਜਿਨ੍ਹਾਂ ਨੇ ਆਪਣਾ ਜੀਵਨ ਦੇਸ਼ ਨੂੰ ਸਮਰਪਤ ਕਰ ਦਿੱਤਾ ਹੈ।

Facebook Comment
Project by : XtremeStudioz