Close
Menu

ਭਾਰਤੀ ਚੋਣ ਕਮਿਸ਼ਨ ਵੱਲੋਂ ਗਵਰਨਰ ਦੀ ਰਾਜ ਪੱਧਰੀ ਮੈਰਾਥਨ ਸਬੰਧੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਨੂੰ ਪ੍ਰਵਾਨਗੀ

-- 29 March,2019

ਚੰਡੀਗੜ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਦੇ ਗਵਰਨਰ ਦੀ ਰਾਜ ਪੱਧਰੀ ਮੈਰਾਥਨ ਸਮਾਗਮ ਵਿੱਚ ਸ਼ਮੂਲੀਅਤ ਕਰਨ ਨੂੰ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾਂ ਰਾਜੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੂਬਾਈ ਅਤੇ ਜ਼ਿਲ•ਾ ਪੱਧਰੀ ਮੈਰਾਥਨ ਸਮਾਗਮ ਦੌਰਾਨ ਅਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਸਮਾਗਮ ਦੇ ਅਯੋਜਕਾਂ ਵਿੱਚ ਕਿਸੇ ਵੀ ਰਾਜਨੀਤਿਕ ਵਿਅਕਤੀ ਨੂੰ ਸ਼ਾਮਿਲ ਨਾ ਕੀਤਾ ਜਾਵੇ।

Facebook Comment
Project by : XtremeStudioz