Close
Menu

ਭਾਰਤ ਨਾਲ ਆਰਥਿਕ ਸਬੰਧ ਹੋਰ ਮਜ਼ਬੂਤ ਹੋਣ: ਓਬਾਮਾ

-- 31 July,2015

ਵਾਸ਼ਿੰਗਟਨ, 31 ਜੁਲਾੲੀ
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਭਾਰਤ ਤੇ ਅਮਰੀਕਾ ਵਿਚਾਲੇ ਦੁਵੱਲੇ ਵਪਾਰਕ ਤੇ ਆਰਥਿਕ ਸਬੰਧਾਂ ਨੂੰ ਹੋਰ ਅੱਗੇ ਵਧਾੳੁਣ ਦੇ ਇਛੁੱਕ ਹਨ। ੳੁਹ ਚਾਹੁੰਦੇ ਹਨ ਕਿ ਅਮਰੀਕੀ ਕੰਪਨੀਆਂ ਭਾਰਤ ਵਿੱਚ ਨਿਵੇਸ਼ ਵਧਾੳੁਣ। ਬੀਤੇ ਦਿਨ ਵ੍ਹਾੲੀਟ ਹਾੳੂਸ ਦੇ ਬੁਲਾਰੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਸ਼ਟਰਪਤੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਅੱਗੇ ਲੈਕੇ ਜਾਣਾ ਚਾਹੁੰਦੇ ਹਨ ਜਿਸ ਨਾਲ ਅਮਰੀਕੀ ਕੰਪਨੀਆਂ ਭਾਰਤ ਵਿੱਚ ਨਿਵੇਸ਼ ਵਧਾੳੁਣ। ਓਬਾਮਾ ਇਸ ਸਾਲ ਭਾਰਤ ਦੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਸਨ।

Facebook Comment
Project by : XtremeStudioz