Close
Menu

ਭਾਰਤ ਬਹੁਤ ਹੀ ਖ਼ਤਰਨਾਕ ਟੀਮ: ਪੋਂਟਿੰਗ

-- 19 February,2015

ਨਵੀਂ ਦਿੱਲੀ- ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿੱਕੀ ਪੋਂਟਿੰਗ ਦੀ ਮੰਨੀਏ ਤਾਂ ਵਿਰੋਧੀ ਟੀਮਾਂ ਨੂੰ ਭਾਰਤ ਤੋਂ ਬੱਚ ਕੇ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਟੀਮ ਬਹੁਤ ਹੀ ਖ਼ਤਰਨਾਕ ਹੈ। ਪੋਂਟਿੰਗ ਅਨੁਸਾਰ ਭਾਰਤ ਕੋਲ ਵਿਸ਼ਵ ਪੱਧਰੀ ਖਿਡਾਰੀ ਹਨ, ਜਿਨ੍ਹਾਂ ਦੇ ਬਲ ‘ਤੇ ਭਾਰਤ ਮੌਜੂਦਾ ਵਿਸ਼ਵ ਕੱਪ ‘ਚ ਆਪਣੇ ਖਿਤਾਬ ਦਾ ਬਚਾਅ ਕਰ ਸਕਦਾ ਹੈ।
ਦੋ ਵਾਰ ਵਿਸ਼ਵ ਜੇਤੂ ਟੀਮ ਦੇ ਕਪਤਾਨ ਰਹਿ ਚੁੱਕੇ ਪੋਂਟਿੰਗ ਦਾ ਮੰਨਣਾ ਹੈ ਕਿ ਜੇਕਰ ਭਾਰਤੀ ਟੀਮ ਆਪਣੀ ਸਮਰੱਥਾ ਅਨੁਸਾਰ ਖੇਡਣਾ ਸ਼ੁਰੂ ਕਰ ਦੇਵੇ ਤਾਂ ਉਹ ਕਿਸੇ ਵੀ ਟੀਮ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ।
ਪੰਟਰ ਦੇ ਨਾਂ ਨਭਾਰਤ ਬਹੁਤ ਹੀ ਖ਼ਤਰਨਾਕ ਟੀਮ: ਪੋਂਟਿੰਗ
ਨਵੀਂ ਦਿੱਲੀ- ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿੱਕੀ ਪੋਂਟਿੰਗ ਦੀ ਮੰਨੀਏ ਤਾਂ ਵਿਰੋਧੀ ਟੀਮਾਂ ਨੂੰ ਭਾਰਤ ਤੋਂ ਬੱਚ ਕੇ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਟੀਮ ਬਹੁਤ ਹੀ ਖ਼ਤਰਨਾਕ ਹੈ। ਪੋਂਟਿੰਗ ਅਨੁਸਾਰ ਭਾਰਤ ਕੋਲ ਵਿਸ਼ਵ ਪੱਧਰੀ ਖਿਡਾਰੀ ਹਨ, ਜਿਨ੍ਹਾਂ ਦੇ ਬਲ ‘ਤੇ ਭਾਰਤ ਮੌਜੂਦਾ ਵਿਸ਼ਵ ਕੱਪ ‘ਚ ਆਪਣੇ ਖਿਤਾਬ ਦਾ ਬਚਾਅ ਕਰ ਸਕਦਾ ਹੈ।
ਦੋ ਵਾਰ ਵਿਸ਼ਵ ਜੇਤੂ ਟੀਮ ਦੇ ਕਪਤਾਨ ਰਹਿ ਚੁੱਕੇ ਪੋਂਟਿੰਗ ਦਾ ਮੰਨਣਾ ਹੈ ਕਿ ਜੇਕਰ ਭਾਰਤੀ ਟੀਮ ਆਪਣੀ ਸਮਰੱਥਾ ਅਨੁਸਾਰ ਖੇਡਣਾ ਸ਼ੁਰੂ ਕਰ ਦੇਵੇ ਤਾਂ ਉਹ ਕਿਸੇ ਵੀ ਟੀਮ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ।
ਪੰਟਰ ਦੇ ਨਾਂ ਨਾਲ ਮਸ਼ਰੂਹ ਪੋਂਟਿੰਗ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਵਿਸ਼ਵ ਕੱਪ ਦੀ ਸ਼ੁਰੂਆਤ ਬਹੁਤ ਹੀ ਵਧੀਆ ਕੀਤੀ ਹੈ ਅਤੇ ਇਸ ਜਿੱਤ ਨਾਲ ਭਾਰਤੀ ਖਿਡਾਰੀਆਂ ਦਾ ਮਨੋਬਲ ਵਧੇਗਾ। ਹਾਲਾਂਕਿ ਪੋਂਟਿੰਗ ਮੁਤਾਬਕਾ ਪਾਕਿਸਤਾਨ ਦੀ ਟੀਮ ਕਾਫ਼ੀ ਕਮਜ਼ੋਰ ਹੈ।

Facebook Comment
Project by : XtremeStudioz