Close
Menu

ਮਹਿੰਦਰ ਸਿੰਘ ਧੋਨੀ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ

-- 30 December,2014

ਨਵੀਂ ਦਿੱਲੀ, ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੱਜ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਿਕ ਭਾਰਤੀ ਕ੍ਰਿਕਟ ਟੀਮ ਦੇ ਆਸਟਰੇਲੀਆ ਦੌਰੇ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਧੋਨੀ ਨੇ ਇਹ ਸਖਤ ਫੈਸਲਾ ਲਿਆ ਹੈ। ਬੀ.ਸੀ.ਸੀ.ਆਈ. ਸੂਤਰਾਂ ਨੇ ਧੋਨੀ ਦੇ ਸੰਨਿਆਸ ਦੀ ਪੁਸ਼ਟੀ ਕੀਤੀ ਹੈ। ਭਾਰਤ-ਆਸਟਰੇਲੀਆ ਦੇ ਵਿਚਕਾਰ ਖੇਡੇ ਜਾ ਰਹੀ ਟੈਸਟ ਸੀਰੀਜ਼ ਦੇ ਬਚੇ ਇਕ ਮੈਚ ‘ਚ ਵਿਰਾਟ ਕੋਹਲੀ ਕਪਤਾਨੀ ਕਰਨਗੇ।

Facebook Comment
Project by : XtremeStudioz