Close
Menu

ਮੁੱਖ ਮੰਤਰੀ ਨੇ ਪੀ.ਟੀ.ਯੂ. ਦੇ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਚਾਰ ਮੈਂਬਰੀ ਕਮੇਟੀ ਨੂੰ ਦਿੱਤੀ ਮਨਜ਼ੂਰੀ

-- 21 May,2015

ਚੰਡੀਗੜ੍ਹ- ਮੁੱਖ ਮੰਤਰੀ ਦਫਤਰ ਦੇ ਬੁਲਾਰੇ ਮੁਤਾਬਿਕ ਪੰਜਾਬ ਟੈਕਨੀਕਲ ਯੂਨੀਵਰਸਿਟੀ ‘ਚ ਵਾਈਸ ਚਾਂਸਲਰ ਦੇ ਖਾਲੀ ਪਏ ਅਹੁਦੇ ਨੂੰ ਭਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਚਾਰ ਮੈਂਬਰੀ ਖੋਜ਼ ਕਮੇਟੀ ਨੂੰ ਮਨਜੂਰੀ ਦੇ ਦਿੱਤੀ ਹੈ।

Facebook Comment
Project by : XtremeStudioz