Close
Menu

ਮੋਗਾ ਛੇੜਖਾਨੀ ਮਾਮਲਾ- ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਨੋਟਿਸ

-- 19 May,2015

ਚੰਡੀਗੜ੍ਹ- ਮੋਗਾ ਆਰਬਿਟ ਬੱਸ ਛੇੜਖਾਨੀ ਮਾਮਲੇ ‘ਚ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ਜਿਸ ਵਿਚ ਇਸ ਘਟਨਾ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ ਹੈ, ਨੂੰ ਲੈ ਕੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ।

Facebook Comment
Project by : XtremeStudioz