Close
Menu

ਮੋਗਾ ਮਾਮਲੇ ਦਾ ਹੋਇਆ ਸਿਆਸੀਕਰਨ : ਸੁਖਬੀਰ

-- 06 May,2015

ਹੁਸ਼ਿਆਰਪੁਰ-ਮੋਗਾ ‘ਚ ਓਰਬਿੱਟ ਬੱਸ ਦੇ ਮਾਲਕ ਤੇ ਸੂਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੱਸ ‘ਚ ਵਾਪਰੀ ਘਟਨਾ ਨੂੰ ਲੈ ਕੇ ਵਿਰੋਧੀ ਧਿਰਾਂ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਗੰਭੀਰ ਮੁੱਦੇ ‘ਤੇ ਪੀੜਤ ਪਰਿਵਾਰ ਦਾ ਸਾਥ ਦੇਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀ ਇਸ ਮੁੱਦੇ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਆਪਣੀ ਜ਼ਮਾਨਤ ਜ਼ਬਤ ਕਰਾਉਣ ਵਾਲੀ ਕਾਂਗਰਸ ਹੁਣ ਆਪਣੀ ਜ਼ਮੀਨ ਤਿਆਰ ਕਰਨ ਦੀ ਕੋਸ਼ਿਸ਼ ‘ਚ ਲੱਗੀ ਹੋਈ ਹੈ।

Facebook Comment
Project by : XtremeStudioz