Close
Menu

ਮੋਦੀ ਵਿਸ਼ਵਾ ਭਾਰਤੀ ‘ਵਰਸਿਟੀ ਦੇ ਕੁਲਪਤੀ ਨਿਯੁਕਤ

-- 21 March,2015

ਨਵੀਂ ਦਿੱਲੀ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵਿਸ਼ਵਾ ਭਾਰਤੀ ‘ਵਰਸਿਟੀ ਦਾ ਅਗਲੇ ਤਿੰਨ ਸਾਲਾਂ ਲਈ ਕੁਲਪਤੀ ਨਿਯੁਕਤ ਕੀਤਾ ਗਿਆ ਹੈ | ਉਹ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੇ ਹਾਲ ਹੀ ਵਿਚ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ਯੂਨੀਵਰਸਿਟੀ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵਿਸਵਾ ਭਾਰਤੀ ਯੂਨੀਵਰਸਿਟੀ ਦਾ ਕੁਲਪਤੀ ਨਿਯੁਕਤ ਕੀਤਾ ਹੈ |

Facebook Comment
Project by : XtremeStudioz