Close
Menu

ਯੋਗ ਦਿਵਸ ‘ਤੇ ਮੋਦੀ ਨੇ ਸੋਨੀਆ ਅਤੇ ਰਾਹੁਲ ਨੂੰ ਭੇਜਿਆ ਸੱਦਾ

-- 04 June,2015

ਨਵੀਂ ਦਿੱਲੀ, 4 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਯੋਗ ਦਿਵਸ ਲਈ ਸੱਦਾ ਪੱਤਰ ਭੇਜਿਆ ਹੈ | ਆਪਣੇ ਸੱਦੇ ‘ਚ ਮੋਦੀ ਨੇ ਉਨ੍ਹਾਂ ਨੂੰ 21 ਜੂਨ ਨੂੰ ਯੋਗ ਦਿਵਸ ‘ਤੇ ਹੋਣ ਵਾਲੇ ਪ੍ਰੋਗਰਾਮ ‘ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਸੋਨੀਆ ਤੋਂ ਇਲਾਵਾ ਪਾਰਟੀ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਸੱਦਾ ਭੇਜਿਆ ਹੈ | 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਇਸ ਪੋ੍ਰਗਰਾਮ ‘ਚ ਨਰਿੰਦਰ ਮੋਦੀ ਸਮੇਤ ਸਾਰੇ ਵੱਡੇ ਨੇਤਾ ਸ਼ਾਮਿਲ ਹੋਣਗੇ | ਯੋਗ ਦਿਵਸ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ |

Facebook Comment
Project by : XtremeStudioz