Close
Menu

ਰਥ ਯਾਤਰਾ: ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਫ਼ੌਰੀ ਸੁਣਵਾਈ ਤੋਂ ਨਾਂਹ

-- 25 December,2018

ਨਵੀਂ ਦਿੱਲੀ, 25 ਦਸੰਬਰ
ਸੁਪਰੀਮ ਕੋਰਟ ਨੇ ਭਾਜਪਾ ਵੱਲੋਂ ਪੱਛਮੀ ਬੰਗਾਲ ’ਚ ਰਥ ਯਾਤਰਾ ਕੱਢੇ ਜਾਣ ਸਬੰਧੀ ਪਾਈ ਗਈ ਅਰਜ਼ੀ ’ਤੇ ਫ਼ੌਰੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਭਾਜਪਾ ਨੇ ਕਲਕੱਤਾ ਹਾਈ ਕੋਰਟ ਵੱਲੋਂ ਰੱਥ ਯਾਤਰਾ ਦੀ ਇਜਾਜ਼ਤ ਨਾ ਦੇਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ।

Facebook Comment
Project by : XtremeStudioz