Close
Menu

ਸਵਰੂਪਾਨੰਦ ਸਰਸਵਤੀ ਨੇ ਸਾਈਂ ਬਾਬਾ ‘ਤੇ ਦਿੱਤੇ ਬਿਆਨਾਂ ਲਈ ਮੁਆਫੀ ਮੰਗੀ

-- 25 September,2015

ਭੋਪਾਲ,  ਸਾਈਂ ਬਾਬਾ ‘ਤੇ ਸ਼ੰਕਰਾਚਾਰੀਆ ਸਵਰੂਪਾਨੰਦ ਸਰਸਵਤੀ ਵਲੋਂ ਦਿੱਤੇ ਗਏ ਬਿਆਨਾਂ ‘ਤੇ ਉਨ੍ਹਾਂ ਦੇ ਵਕੀਲ ਨੇ ਅੱਜ ਮੱਧ ਪ੍ਰਦੇਸ਼ ਹਾਈਕੋਰਟ ‘ਚ ਮੁਆਫੀ ਮੰਗ ਲਈ। ਇਸ ਤੋਂ ਬਾਅਦ ਸਰਸਵਤੀ ਖਿਲਾਫ ਅਰਜ਼ੀ ਦਾਇਰ ਕਰਨ ਵਾਲੇ ਵਿਅਕਤੀ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਹੈ। ਰਿਪੋਰਟਾਂ ਮੁਤਾਬਿਕ ਸ਼ੰਕਰਾਚਾਰੀਆ ਵਲੋਂ ਕਿਹਾ ਗਿਆ ਉਨ੍ਹਾਂ ਦਾ ਉਦੇਸ਼ ਕਿਸੇ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਖੇਦ ਪ੍ਰਗਟ ਕਰਦੇ ਹਨ।

Facebook Comment
Project by : XtremeStudioz