Close
Menu

ਸੁਪਰੀਮ ਕੋਰਟ ਨੇ ਵਿਆਪਮ ਨਾਲ ਜੁੜੇ ਸਾਰੇ ਮਾਮਲੇ ਸੀ.ਬੀ.ਆਈ. ਨੂੰ ਸੌਂਪੇ

-- 09 July,2015

ਨਵੀਂ ਦਿੱਲੀ, 9 ਜੁਲਾਈ – ਸੁਪਰੀਮ ਕੋਰਟ ਨੇ ਅੱਜ ਵਿਆਪਮ ਘੁਟਾਲੇ ਦੀ ਸੁਣਵਾਈ ਕਰਦੇ ਹੋਏ ਸਾਰੇ ਮਾਮਲੇ ਸੀ.ਬੀ.ਆਈ. ਨੂੰ ਸੌਂਪ ਦਿੱਤੇ ਹਨ। ਹੁਣ ਇਹ ਸਾਫ ਹੋ ਗਿਆ ਹੈ ਕਿ ਮੱਧ ਪ੍ਰਦੇਸ਼ ਦੇ ਬਹੁਚਰਚਿਤ ਵਿਆਪਮ ਨਾਲ ਜੁੜੇ ਸਾਰੇ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਕਰੇਗੀ। ਕੇਂਦਰ ਸਰਕਾਰ ਨੇ ਵੀ ਮਾਮਲੇ ਦੀ ਸੀ.ਬੀ.ਆਈ. ਜਾਂਚ ‘ਤੇ ਸਹਿਮਤੀ ਪ੍ਰਗਟ ਕੀਤੀ ਹੈ। ਉਸ ਨੇ ਕਿਹਾ ਕਿ ਮਾਮਲੇ ਦੀ ਸੀ.ਬੀ.ਆਈ. ਜਾਂਚ ‘ਤੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਜੁਲਾਈ ਨੂੰ ਹੋਵੇਗੀ।

Facebook Comment
Project by : XtremeStudioz