Close
Menu

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਅਗਸਤ ’ਚ

-- 16 April,2019

ਨਵੀਂ ਦਿੱਲੀ, 16 ਅਪਰੈਲ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਅਗਸਤ ਦੇ ਪਹਿਲੇ ਹਫ਼ਤੇ ਸੁਣਵਾਈ ਕਰੇਗਾ। ਸੀਬੀਆਈ ਵੱਲੋਂ ਪੇਸ਼ ਹੋਏ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਐੱਸਏ ਬੋਬੜੇ ਤੇ ਐੱਸਏ ਨਜ਼ੀਰ ਦੇ ਬੈਂਚ ਨੂੰ ਦੱਸਿਆ ਕਿ ਸੱਜਣ ਕੁਮਾਰ ਪਟਿਆਲਾ ਹਾਊਸ ਜ਼ਿਲ੍ਹਾ ਅਦਾਲਤ ’ਚ 1984 ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ।

Facebook Comment
Project by : XtremeStudioz